![]() |
![]() |
![]() |
![]() |
Page 456 ਸੇਵਹਿ ਲਖਿਮੀ ਅਨਿਕ ਭਾਤਿ ॥ ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥ ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥ ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥ ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥ ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥ ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥ ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥ ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥ ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥ ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥ ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥ ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ |