Page 756

॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥ ਸੂਹੀ ਮਹਲਾ ੩ ॥ ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥ ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥ ਗੁਰਮੁਖਿ ਹਰਿ ਹਰਿ