Page 781

ਨੇਰ ਹੂ ਤੇ ਨੇਰਾ ॥ ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥ ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥ ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥ ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥ ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ ਕਹੁ ਨਾਨਕ ਪ੍ਰਭਿ ਕਿਰਪਾ ਕੀਨ੍ਹ੍ਹੀ ਚਰਣ ਕਮਲ ਮਨੁ ਲਾਗਾ ॥੪॥ ੩॥੬॥ ਸੂਹੀ ਮਹਲਾ ੫ ॥ ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹ੍ਹੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ