![]() |
![]() |
![]() |
![]() |
Page 861 ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥ ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥ ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥ ੪॥੩॥ ਗੋਂਡ ਮਹਲਾ ੪ ॥ ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥ ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥ ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥ ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥ ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥ ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥ ਗੋਂਡ ਮਹਲਾ ੪ ॥ ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥ ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧਨੋ ਸਭ ਦੂ ਰਖਿ ਲਈਐ ॥੧॥ ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥ ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥ ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥ ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥੨॥ ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥ ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥ ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥ ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥੪॥੫॥ ਗੋਂਡ ਮਹਲਾ ੪ ॥ ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥ ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥ ਮੇਰੇ ਹਰਿ ਪ੍ਰੀਤਮ |