![]() |
![]() |
![]() |
![]() |
Page 888 ਰਾਖਿਓ ਸਾਲ ਗਿਰਾਮੁ ॥ ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥ ਤਿਲਕੁ ਚਰਾਵੈ ਪਾਈ ਪਾਇ ॥ ਲੋਕ ਪਚਾਰਾ ਅੰਧੁ ਕਮਾਇ ॥੨॥ ਖਟੁ ਕਰਮਾ ਅਰੁ ਆਸਣੁ ਧੋਤੀ ॥ ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥ ਮਾਲਾ ਫੇਰੈ ਮੰਗੈ ਬਿਭੂਤ ॥ ਇਹ ਬਿਧਿ ਕੋਇ ਨ ਤਰਿਓ ਮੀਤ ॥੩॥ ਸੋ ਪੰਡਿਤੁ ਗੁਰ ਸਬਦੁ ਕਮਾਇ ॥ ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥ ਚਤੁਰ ਬੇਦ ਪੂਰਨ ਹਰਿ ਨਾਇ ॥ ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭॥ ਰਾਮਕਲੀ ਮਹਲਾ ੫ ॥ ਕੋਟਿ ਬਿਘਨ ਨਹੀ ਆਵਹਿ ਨੇਰਿ ॥ ਅਨਿਕ ਮਾਇਆ ਹੈ ਤਾ ਕੀ ਚੇਰਿ ॥ ਅਨਿਕ ਪਾਪ ਤਾ ਕੇ ਪਾਨੀਹਾਰ ॥ ਜਾ ਕਉ ਮਇਆ ਭਈ ਕਰਤਾਰ ॥੧॥ ਜਿਸਹਿ ਸਹਾਈ ਹੋਇ ਭਗਵਾਨ ॥ ਅਨਿਕ ਜਤਨ ਉਆ ਕੈ ਸਰੰਜਾਮ ॥੧॥ ਰਹਾਉ ॥ ਕਰਤਾ ਰਾਖੈ ਕੀਤਾ ਕਉਨੁ ॥ ਕੀਰੀ ਜੀਤੋ ਸਗਲਾ ਭਵਨੁ ॥ ਬੇਅੰਤ ਮਹਿਮਾ ਤਾ ਕੀ ਕੇਤਕ ਬਰਨ ॥ ਬਲਿ ਬਲਿ ਜਾਈਐ ਤਾ ਕੇ ਚਰਨ ॥੨॥ ਤਿਨ ਹੀ ਕੀਆ ਜਪੁ ਤਪੁ ਧਿਆਨੁ ॥ ਅਨਿਕ ਪ੍ਰਕਾਰ ਕੀਆ ਤਿਨਿ ਦਾਨੁ ॥ ਭਗਤੁ ਸੋਈ ਕਲਿ ਮਹਿ ਪਰਵਾਨੁ ॥ ਜਾ ਕਉ ਠਾਕੁਰਿ ਦੀਆ ਮਾਨੁ ॥੩॥ ਸਾਧਸੰਗਿ ਮਿਲਿ ਭਏ ਪ੍ਰਗਾਸ ॥ ਸਹਜ ਸੂਖ ਆਸ ਨਿਵਾਸ ॥ ਪੂਰੈ ਸਤਿਗੁਰਿ ਦੀਆ ਬਿਸਾਸ ॥ ਨਾਨਕ ਹੋਏ ਦਾਸਨਿ ਦਾਸ ॥੪॥੭॥੧੮॥ ਰਾਮਕਲੀ ਮਹਲਾ ੫ ॥ ਦੋਸੁ ਨ ਦੀਜੈ ਕਾਹੂ ਲੋਗ ॥ ਜੋ ਕਮਾਵਨੁ ਸੋਈ ਭੋਗ ॥ ਆਪਨ ਕਰਮ ਆਪੇ ਹੀ ਬੰਧ ॥ ਆਵਨੁ ਜਾਵਨੁ ਮਾਇਆ ਧੰਧ ॥੧॥ ਐਸੀ ਜਾਨੀ ਸੰਤ ਜਨੀ ॥ ਪਰਗਾਸੁ ਭਇਆ ਪੂਰੇ ਗੁਰ ਬਚਨੀ ॥੧॥ ਰਹਾਉ ॥ ਤਨੁ ਧਨੁ ਕਲਤੁ ਮਿਥਿਆ ਬਿਸਥਾਰ ॥ ਹੈਵਰ ਗੈਵਰ ਚਾਲਨਹਾਰ ॥ ਰਾਜ ਰੰਗ ਰੂਪ ਸਭਿ ਕੂਰ ॥ ਨਾਮ ਬਿਨਾ ਹੋਇ ਜਾਸੀ ਧੂਰ ॥੨॥ ਭਰਮਿ ਭੂਲੇ ਬਾਦਿ ਅਹੰਕਾਰੀ ॥ ਸੰਗਿ ਨਾਹੀ ਰੇ ਸਗਲ ਪਸਾਰੀ ॥ ਸੋਗ ਹਰਖ ਮਹਿ ਦੇਹ ਬਿਰਧਾਨੀ ॥ ਸਾਕਤ ਇਵ ਹੀ ਕਰਤ ਬਿਹਾਨੀ ॥੩॥ ਹਰਿ ਕਾ ਨਾਮੁ ਅੰਮ੍ਰਿਤੁ ਕਲਿ ਮਾਹਿ ॥ ਏਹੁ ਨਿਧਾਨਾ ਸਾਧੂ ਪਾਹਿ ॥ ਨਾਨਕ ਗੁਰੁ ਗੋਵਿਦੁ ਜਿਸੁ ਤੂਠਾ ॥ ਘਟਿ ਘਟਿ ਰਮਈਆ ਤਿਨ ਹੀ ਡੀਠਾ ॥੪॥੮॥੧੯॥ ਰਾਮਕਲੀ ਮਹਲਾ ੫ ॥ ਪੰਚ ਸਬਦ ਤਹ ਪੂਰਨ ਨਾਦ ॥ ਅਨਹਦ ਬਾਜੇ ਅਚਰਜ ਬਿਸਮਾਦ ॥ ਕੇਲ ਕਰਹਿ ਸੰਤ ਹਰਿ ਲੋਗ ॥ ਪਾਰਬ੍ਰਹਮ ਪੂਰਨ ਨਿਰਜੋਗ ॥੧॥ ਸੂਖ ਸਹਜ ਆਨੰਦ ਭਵਨ ॥ ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀ ਜਨਮ ਮਰਨ ॥੧॥ ਰਹਾਉ ॥ ਊਹਾ ਸਿਮਰਹਿ ਕੇਵਲ ਨਾਮੁ ॥ ਬਿਰਲੇ ਪਾਵਹਿ ਓਹੁ ਬਿਸ੍ਰਾਮੁ ॥ ਭੋਜਨੁ ਭਾਉ |