![]() |
![]() |
![]() |
![]() |
Page 970 ਆਗੈ ਬਦਨੁ ਪਸਾਰਿ ॥੧॥ ਰਹਾਉ ॥ ਪੂਰਬ ਜਨਮ ਹਮ ਤੁਮ੍ਹ੍ਹਰੇ ਸੇਵਕ ਅਬ ਤਉ ਮਿਟਿਆ ਨ ਜਾਈ ॥ ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥੨॥ ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥ ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥ ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥ ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮ੍ਹ੍ਹਾਰਿ ॥੪॥ ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ ॥ ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥੫॥੪॥ ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ ॥ ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਨ ਕਹੈ ॥੧॥ ਕਾਹੇ ਮੇਰੇ ਬਾਮ੍ਹ੍ਹਨ ਹਰਿ ਨ ਕਹਹਿ ॥ ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥੧॥ ਰਹਾਉ ॥ ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ ॥ ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥੨॥ ਤੂੰ ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ ॥ ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ ਮਰਹਿ ॥੩॥੫॥ ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥ ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥੧॥ ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥ ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥੧॥ ਰਹਾਉ ॥ ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥ ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥੨॥ ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥ ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥੩॥੬॥ ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰ ਕਾ ਕਰਹੁ ਬੀਚਾਰੁ ਰੇ ॥ ਖਿੰਥਾ ਇਹੁ ਤਨੁ ਸੀਅਉ ਅਪਨਾ ਨਾਮੁ ਕਰਉ ਆਧਾਰੁ ਰੇ ॥੧॥ ਐਸਾ ਜੋਗੁ ਕਮਾਵਹੁ ਜੋਗੀ ॥ ਜਪ ਤਪ ਸੰਜਮੁ ਗੁਰਮੁਖਿ ਭੋਗੀ ॥੧॥ ਰਹਾਉ ॥ ਬੁਧਿ ਬਿਭੂਤਿ ਚਢਾਵਉ ਅਪੁਨੀ ਸਿੰਗੀ ਸੁਰਤਿ ਮਿਲਾਈ ॥ ਕਰਿ ਬੈਰਾਗੁ ਫਿਰਉ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥੨॥ ਪੰਚ ਤਤੁ ਲੈ ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥੩॥੭॥ ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥ ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ |