![]() |
![]() |
![]() |
![]() |
Page 1396 ਫਿਰਿਓ ਕਿਨੈ ਨਹੁ ਪਰਚਉ ਲਾਯਉ ॥ ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥ ਹਰਿ ਨਾਮੁ ਛੋਡਿ ਦੂਜੈ ਲਗੇ ਤਿਨ੍ਹ੍ਹ ਕੇ ਗੁਣ ਹਉ ਕਿਆ ਕਹਉ ॥ ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥ ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥ ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥ ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥ ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥ ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥ ਗੁਰ ਅਮਰਦਾਸ ਸਚੁ ਸਲ੍ਯ੍ਯ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥ ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥ ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥ ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲ੍ਯ੍ਯ ਉਨਹ ਜ ਗਾਵੈ ॥ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥ ਸਵਈਏ ਮਹਲੇ ਚਉਥੇ ਕੇ ੪ ੴ ਸਤਿਗੁਰ ਪ੍ਰਸਾਦਿ ॥ ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥ ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥ ਗੁਨ ਗਾਵਤ ਮਨਿ ਹੋਇ ਬਿਗਾਸਾ ॥ ਸਤਿਗੁਰ ਪੂਰਿ ਜਨਹ ਕੀ ਆਸਾ ॥ ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥ ਅਬਿਨਾਸੀ ਅਬਿਗਤੁ ਧਿਆਯਉ ॥ ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥ ਕਲ੍ਯ੍ਯ ਸਹਾਰੁ ਤਾਸੁ ਗੁਣ ਜੰਪੈ ॥ ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥ ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥ ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥ ਕਵਿ ਕਲ੍ਯ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥ ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥ ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥ ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥ ਕਵਿ ਕਲ੍ਯ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥ ਸਤਗੁਰ ਮਤਿ ਗੂੜ੍ਹ੍ਹ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥ ਜਾਗ੍ਯ੍ਯਾ ਮਨੁ ਕਵਲੁ ਸਹਜਿ ਪਰਕਾਸ੍ਯ੍ਯਾ ਅਭੈ ਨਿਰੰਜਨੁ |